
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ
ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਭਾਸ਼ਾ ਵਿਭਾਗ ਵੱਲੋਂ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ ਹਾਜ਼ਰੀਨ ਵੱਲੋਂ ਮਾਂ ਬੋਲੀ ਪੰਜਾਬੀ ਪ੍ਰਤੀ ਅਹਿਦ ਵੀ ਲਿਆ ਗਿਆ ਰਘਬੀਰ ਹੈਪੀ,ਬਰਨਾਲਾ,21 ਫਰਵਰੀ 2022 ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਐੱਸ.ਡੀ…