
ਸੂਬੇ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ‘ਚੋਂ ਮੋਹਰੀ ਬਣਾਉਣ ਲਈ ਸਕੂਲ ਮੁਖੀ
ਸੂਬੇ ਨੂੰ ਨੈਸ਼ਨਲ ਅਚੀਵਮੈਂਟ ਸਰਵੇਖਣ ‘ਚੋਂ ਮੋਹਰੀ ਬਣਾਉਣ ਲਈ ਸਕੂਲ ਮੁਖੀ ਅਧਿਆਪਕ ਅਤੇ ਵਿਦਿਆਰਥੀ ਪੂਰੀ ਤਰ੍ਹਾਂ ਤਿਆਰ : ਜ਼ਿਲ੍ਹਾ ਸਿੱਖਿਆ ਅਧਿਕਾਰੀ ਪਰਦੀਪ ਕਸਬਾ , ਬਰਨਾਲਾ,6 ਨਵੰਬਰ 2021 ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਦੀ ਅਗਵਾਈ ਹੇਠ ਸੂਬੇ ਦੀ ਸਕੂਲ ਸਿੱਖਿਆ ਨੂੰ ਇਸ ਮਹੀਨੇ ਹੋਣ ਵਾਲੇ ਨੈਸ਼ਨਲ ਅਚੀਵਮੈਂਟ ਸਰਵੇਖਣ ਵਿੱਚੋਂ ਦੇਸ਼ ਭਰ ‘ਚੋਂ ਮੋਹਰੀ ਬਣਾਉਣ ਲਈ ਪੂਰਨ ਯੋਜਨਾਬੰਦੀ ਨਾਲ ਤਿਆਰੀ ਕੀਤੀ ਜਾ ਰਹੀ। ਜ਼ਿਲ੍ਹੇ ‘ਚ ਨੈਸ਼ਨਲ ਅਚੀਵਮੈਂਟ ਸਰਵੇਖਣ ਦੀਆਂ…