
ਝੋਨੇ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਪ੍ਰਸ਼ਾਸ਼ਨ ਹੋਇਆ ਪੱਬਾਂ ਭਾਰ
ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਐਸ.ਡੀ.ਐਮ ਵੱਲੋਂ ਕੀਤੀ ਗਈ ਮੀਟਿੰਗ *ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਲ ਨਾ ਆਉਣ ਦਿੱਤੀ ਜਾਵੇ: ਵਰਜੀਤ ਵਾਲੀਆ *ਕਿਸਾਨਾਂ ਨੂੰ ਸੁੱਕਾ ਝੋਨਾ ਹੀ ਮੰਡੀਆਂ ਵਿਚ ਲਿਆਉਣ ਦੀ ਅਪੀਲ ਪਰਦੀਪ ਕਸਬਾ , ਬਰਨਾਲਾ, 19 ਅਕਤੂਬਰ 2021…