ਬਰਨਾਲਾ ਅਨਾਜ ਮੰਡੀ ਤੋਂ ਝੋਨੇ ਦੀ ਸਰਕਾਰੀ ਖਰੀਦ ਦੀ ਸ਼ੁਰੂ, ਡੀ.ਸੀ. ਨੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ
ਕਿਸਾਨਾਂ ਨੂੰ ਨਮੀ ਬਾਰੇ ਤੈਅ ਮਾਪਦੰਡਾਂ ਅਨੁਸਾਰ ਹੀ ਝੋਨਾ ਲਿਆਉਣ ਦੀ ਅਪੀਲ ਹਰਿੰਦਰ ਨਿੱਕਾ , ਬਰਨਾਲਾ, 5 ਅਕਤੂਬਰ 2021 …
ਕਿਸਾਨਾਂ ਨੂੰ ਨਮੀ ਬਾਰੇ ਤੈਅ ਮਾਪਦੰਡਾਂ ਅਨੁਸਾਰ ਹੀ ਝੋਨਾ ਲਿਆਉਣ ਦੀ ਅਪੀਲ ਹਰਿੰਦਰ ਨਿੱਕਾ , ਬਰਨਾਲਾ, 5 ਅਕਤੂਬਰ 2021 …
ਲਖਵਿੰਦਰ ਸਿੰਪੀ, ਬਰਨਾਲਾ, 5 ਅਕਤੂਬਰ 2021 ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ…
ਰਵੀ ਸੈਣ , ਬਰਨਾਲਾ, 5 ਅਕਤੂਬਰ 2021 ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ ਬਡਬਰ (ਬਰਨਾਲਾ) ਦੇ ਮਕੈਨੀਕਲ…
2011 ਬੈਚ ਦੇ ਆਈ.ਏ.ਐਸ ਅਧਿਕਾਰੀ ਹਨ ਕੁਮਾਰ ਸੌਰਭ ਰਾਜ ਝੋਨੇ ਦੀ ਸੁਖਾਵੀਂ ਖਰੀਦ ਅਤੇ ਫਸਲੀ ਰਹਿੰਦ-ਖੂੰਹਦ ਦੇ ਯੋਗ ਨਿਬੇੜੇ ਲਈ…
ਪਾਵਰਕੌਮ ਦੀ ਪੈਨਸ਼ਨਰ ਐਸੋਸੀਏਸ਼ਨ ਦਿਹਾਤੀ ਤੇ ਸ਼ਹਿਰੀ ਮੰਡਲ ਬਰਨਾਲਾ ਦਾ ਸਫਲ ਡੈਲੀਗੇਟ ਇਜਲਾਸ ਰਣਜੀਤ ਸਿੰਘ ਜੋਧਪੁਰ ਸ਼ਹਿਰੀ ਮੰਡਲ, ਮਹਿੰਦਰ ਸਿੰਘ…
ਹਜ਼ਾਰਾਂ ਕਿਸਾਨਾਂ ਨੇ ਲਖਮੀਰ ਖੀਰੀ ਦੇ ਕਤਲੇਆਮ ਵਿਰੁੱਧ ਡੀ.ਸੀ ਦਫਤਰ ਘੇਰਿਆ ਤੇ ਰਾਸ਼ਟਰਪਤੀ ਦੇ ਨਾਂਅ ਦਿੱਤਾ ਮੰਗ-ਪੱਤਰ ਹਾਕਮਾਂ ਦੇ ਕਫਨ…
ਸੰਯੁਕਤ ਕਿਸਾਨ ਮੋਰਚਾ: ਧਰਨੇ ਦਾ 368 ਵਾਂ ਦਿਨ * ਝੋਨੇ ਦੀ ਖਰੀਦ ਸ਼ੁਰੂ ਕਰਵਾਉਣੀ ਸੰਯੁਕਤ ਕਿਸਾਨ ਮੋਰਚੇ ਦੀ ਵੱਡੀ ਜਿੱਤ;…
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ– —ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ * ਜ਼ਿਲਾ ਤੇ ਸੈਸ਼ਨ ਜੱਜ ਨੇ ਸਹੂਲਤਾਂ ਦਾ ਵੀ ਲਿਆ…
2 ਔਰਤਾਂ ਸਣੇ 5 ਦੋਸ਼ੀ ਚੜ੍ਹੇ ਪੁਲਿਸ ਦੇ ਹੱਥੇ, ਤਫਤੀਸ਼ ਜ਼ਾਰੀ ਹਰਿੰਦਰ ਨਿੱਕਾ , ਬਰਨਾਲਾ 3 ਅਕਤੂਬਰ 2021 …
ਬੱਸ ਰੂਟ ਪਰਮਿਟਾਂ ਲਈ ਦਰਖਾਸਤਾਂ ਮੰਗੀਆਂ *7 ਅਕਤੂਬਰ ਤੱਕ ਕੀਤਾ ਜਾ ਸਕਦਾ ਹੈ ਅਪਲਾਈ ਪ੍ਰਦੀਪ ਕਸਬਾ , ਬਰਨਾਲਾ :3 ਅਕਤੂਬਰ 2021 ਪੰਜਾਬ ਸਰਕਾਰ ਵੱਲੋਂ ਆਮ ਜਨਤਾ ਨੂੰ ਬਿਹਤਰ ਬੱਸ ਸਰਵਿਸ ਅਤੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ ਦੇਣ ਲਈ ਮੁਹਿੰਮ ਜਾਰੀ ਹੈ। ਇਸ ਤਹਿਤ ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਮਿਸ਼ਨ ਨੂੰ ਅੱਗੇ ਤੋਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਸ਼ੁਰੂ ਕਰਨ ਲਈ ਬੱਸ ਪਰਮਿਟ ਦਿੱਤੇ ਜਾਣਗੇ। ਪੀਆਰਟੀਸੀ ਬਰਨਾਲਾ ਡਿਪੂ ਦੇ ਜਨਰਲ ਮੈਨੇਜਰ ਐਮ.ਪੀ. ਸਿੰਘ ਨੇ ਦੱਸਿਆ ਕਿ ਹਾਈਵੇਅ ਅਤੇ ਪੰਜਾਬ ਸਟੇਟ ਰੂਟਾਂ ਲਈ 7 ਅਕਤੂਬਰ ਤੱਕ ਦਰਖਾਸਤਾਂ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਜ਼ਰੂਰਤਮੰਦ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉਥੇ ਹੀ ਆਮ ਲੋਕਾਂ ਨੂੰ ਹੋਰ ਵਧੀਆ ਸਹੂਲਤਾਂ ਮਿਲਣਗੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਇਹ ਵੀ ਦੱਸਿਆ ਕਿ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੀਟਿੰਗ ਵਿੱਚ ਉਨ੍ਹਾਂ ਵੱਲੋਂ ਬੱਸ ਸਟੈਂਡਾਂ ਅਤੇ ਬੱਸਾਂ ਦੀ ਸਾਫ-ਸਫਾਈ ਰੱਖਣ ਸਬੰਧੀ ਵੀ ਆਦੇਸ਼ ਦਿੱਤੇ ਗਏ ਸਨ।