ਪੰਜਾਬ ਦੇ ਮੁੱਖ ਮੰਤਰੀ ਨੇ ਸੂਬੇ ਵਿੱਚ ਸਾਰੇ ਇਕੱਠਾਂ ‘ਤੇ ਰੋਕ ਲਾਈ, ਨਿਜ਼ਾਮੂਦੀਨ ਤੋਂ ਪਰਤਣ ਵਾਲਿਆਂ ਨੂੰ ਲੱਭ ਕੇ ਟੈਸਟ ਕਰਨ ਅਤੇ 21 ਦਿਨ ਦੇ ਏਕਾਂਤਵਾਸ ਦੇ ਭੇਜਣ ਲਈ ਕਿਹਾ
• ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਲਈ ਸੱਦੀ ਵੀਡਿਊ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦਿੱਲੀ ਤੋਂ ਅੰਮ੍ਰਿਤਸਰ ਆਉਣ ਵਾਲੇ…