ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਨੁੱਕੜ ਨਾਟਕਾਂ ਦਾ ਆਯੋਜਨ
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਨੁੱਕੜ ਨਾਟਕਾਂ ਦਾ ਆਯੋਜਨ ਪ੍ਰਦੀਪ ਕਸਬਾ…
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾਂ ਸਬੰਧੀ ਨੁੱਕੜ ਨਾਟਕਾਂ ਦਾ ਆਯੋਜਨ ਪ੍ਰਦੀਪ ਕਸਬਾ…
ਪਿੰਡ ਰਾਜੀਆ ਵਿਚ ਲਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ *ਕੈਂਪ ਦੌਰਾਨ 298 ਮਰੀਜ਼ਾਂ ਦੀ ਕੀਤੀ ਗਈ ਜਾਂਚ ਪਰਦੀਪ ਕਸਬਾ ,…
‘ ਖੇਤੀ ਕਾਨੂੰਨ ਰੱਦ ਕਰੋ’ ਦੇ ਆਕਾਸ਼ ਗੁੰਜਾਊ ਨਾਹਰਿਆਂ ਨਾਲ ਬਾਜਾਰਾਂ ਵਿਚੋਂ ਦੀ ਕੀਤਾ ਰੋਹ-ਭਰਪੂਰ ਮੁਜ਼ਾਹਰਾ * ਸ਼ਾਸ਼ਕਾਂ ਤੇ…
ਫਾਰਮੇਸੀ ਅਫ਼ਸਰ ਦੇ ਉੱਦਮ ਸਦਕਾ ਸਿਹਤ ਕੇਂਦਰ ਦੀ ਦਿੱਖ ਸੁਧਰੀ ਪਰਦੀਪ ਕਸਬਾ , ਤਪਾ,15 ਅਕਤੂਬਰ 2021 ਨੇੜਲੇ ਪਿੰਡ ਢਿੱਲਵਾਂ ਦੇ…
ਮੁਨੀਸ਼ ਦੀ ਨਹੀਂ ਲਈ ਸਾਰ ਰੁੱਤ ਬਦਲੀ, ਪਰ ਕਿਸਮਤ ਨਹੀਂ, 17 ਨੂੰ ਮੋਰਿੰਡੇ ਹੱਲਾ ਹਰਪ੍ਰੀਤ ਕੌਰ ਬਬਲੀ , ਸੰਗਰੂਰ ,…
ਪਤੀ-ਪਤਨੀ ਸਣੇ , 3 ਜਣਿਆਂ ਖਿਲਾਫ ਆਤਮ ਹੱਤਿਆ ਲਈ ਮਜ਼ਬੂਰ ਕਰਨ ਦਾ ਪਰਚਾ ਦਰਜ਼ ਹਰਿੰਦਰ ਨਿੱਕਾ , ਪਟਿਆਲਾ 15 ਅਕਤੂਬਰ…
ਮੇਰੇ ਦਰਵਾਜੇ, 24 ਘੰਟੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਖੁੱਲ੍ਹੇ, ਇਨਫਰਮੇਸ਼ਨ ਦਿਉ, ਪਹਿਚਾਣ ਰੱਖਾਂਗੇ ਗੁਪਤ- ਭੁੱਲਰ ਕਿਹਾ, ਲੋਕਾਂ ਦੇ…
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਡੀ.ਏ.ਪੀ ਖਾਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਪ੍ਰਦੀਪ ਕਸਬਾ , ਬਰਨਾਲਾ, 14 ਅਕਤੂਬਰ…
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵੱਲੋਂ ਅੰਤਰਰਾਸ਼ਟਰੀ ਗਰਲ ਚਾਇਲਡ ਦਿਵਸ ਮਨਾਇਆ ਗਿਆ ਪ੍ਰਦੀਪ ਕਸਬਾ, ਬਰਨਾਲਾ, 14…
ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਮਹੀਨਾਵਾਰ ਗਤੀਵਿਧੀ ਅਧੀਨ ਸੁੰਦਰ ਮਖੌਟੇ ਤਿਆਰ ਕੀਤੇ ਮਹੀਨਾਵਾਰ ਗਤੀਵਿਧੀਆਂ ਨਾਲ ਹੁੰਦਾ ਹੈ ਵਿਦਿਆਰਥੀਆਂ ਦਾ ਸਿਰਜਣਾਤਮਕ ਵਿਕਾਸ : ਜ਼ਿਲ੍ਹਾ ਸਿੱਖਿਆ ਅਫ਼ਸਰ ਪਰਦੀਪ ਕਸਬਾ , ਬਰਨਾਲਾ,14 ਅਕਤੂਬਰ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਦੇ ਰਚਨਾਤਮਕ ਵਿਕਾਸ ਲਈ ਹਰ ਮਹੀਨੇ ਕਿਸੇ ਦਿਨ-ਤਿਓਹਾਰ ਨਾਲ ਸਬੰਧਿਤ ਕਿਰਿਆਵਾਂ ਕਰਵਾਉਣ ਲਈ ਵਿਸ਼ੇਸ਼ ਕੈਲੰਡਰ ਜਾਰੀ ਕੀਤਾ ਗਿਆ ਹੈ। ਇਸੇ ਲੜੀ ਤਹਿਤ ਪ੍ਰਾਇਮਰੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੂੰ ਦਿਲਚਸਪ ਢੰਗਾਂ ਨਾਲ ਅਧਿਆਪਕਾਂ ਨੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦੇ ਕੇ ਬੱਚਿਆਂ ਦੀਆਂ ਸਿਰਜਣਾਤਮਕ ਰੁਚੀਆਂ ਵਿੱਚ ਵਾਧਾ ਕੀਤਾ । ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਜਾਨਵਰਾਂ ਅਤੇ ਪੰਛੀਆਂ ਜਿਵੇਂ ਸ਼ੇਰ, ਹਾਥੀ ,ਬਿੱਲੀ ,ਭਾਲੂ , ਕਾਂ ਆਦਿ ਤੋਂ ਇਲਾਵਾ ਹੋਰ ਵੀ ਭਿੰਨ-ਭਿੰਨ ਤਰ੍ਹਾਂ ਦੀਆਂ ਸ਼ਕਲਾਂ ਵਾਲੇ ਮਖੌਟੇ ਤਿਆਰ ਕਰਨੇ ਸਿੱਖੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਕੁਲਵਿੰਦਰ ਸਿੰਘ ਸਰਾਏ ਅਤੇ ਵਸੁੰਧਰਾ ਕਪਿਲਾ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਸਕੂਲ ਮੁਖੀਆਂ ਦੀ ਅਗਵਾਈ ਵਿੱਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਮਖੌਟਾ ਤਿਆਰ ਕਰਨ ਦੀ ਦਿਲਚਸਪ ਗਤੀਵਿਧੀ ਕਰਵਾਈ ਗਈ । ਜਿਸ ਵਿੱਚ ਬੱਚਿਆਂ ਅਤੇ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ । ਉਨ੍ਹਾਂ ਦੱਸਿਆ ਕਿ ਅਧਿਆਪਕਾਂ ਨੇ ਬੱਚਿਆਂ ਨੂੰ ਰੰਗ-ਬਰੰਗੇ ਕਾਗਜ਼ਾਂ ਅਤੇ ਹੋਰ ਸਹਾਇਕ ਸਮੱਗਰੀ ਨਾਲ ਵੱਖ-ਵੱਖ ਕਿਸਮਾਂ ਦੇ ਮਖੌਟੇ ਤਿਆਰ ਕਰਨ ਦੀ ਸਿਖਲਾਈ ਦਿੱਤੀ…