
ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ
ਯੂਥ ਵੀਰਾਂਗਣਾਂ ਵੱਲੋਂ ਜਣੇਪੇ ਉਪਰੰਤ ਔਰਤ ਨੂੰ ਪੌਸ਼ਟਿਕ ਖੁਰਾਕ ਦਿੱਤੀ ਅਸ਼ੋਕ ਵਰਮਾ, ਬਠਿੰਡਾ, 23 ਫਰਵਰੀ 2022 ਯੂਥ ਵੀਰਾਂਗਣਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਅੱਜ ਇੱਕ ਔਰਤ ਨੂੰ ਜਣੇਪੇ ਉਪਰੰਤ ਪੌਸ਼ਟਿਕ ਖੁਰਾਕ ਦੇ ਕੇ ਉਸਦੀ ਮੱਦਦ ਕੀਤੀ ਗਈ ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਥ ਵਲੰਟੀਅਰ ਸੋਨੀ ਨੇ ਦੱਸਿਆ ਕਿ ਕਿਰਨ ਰਾਣੀ ਵਾਸੀ ਗੁਰੂ ਨਾਨਕ ਪੁਰ, ਬਠਿੰਡਾ ਨੇ ਜਣੇਪੇ ਦੌਰਾਨ ਇੱਕ ਨੰਨੀ ਕਲੀ (ਲੜਕੀ) ਨੂੰ ਜਨਮ ਦਿੱਤਾ ਆਰਥਿਕ ਪੱਖੋਂ…