ਭ੍ਰਿਸ਼ਟਾਚਾਰ ਦੇ ਖਾਤਮੇ ਲਈ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ – ਡੀ.ਸੀ.

ਕਿਹਾ, ਭ੍ਰਿਸ਼ਟਾਚਾਰ ਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਸਮੇਂ ਦੀ ਲੋੜ ਭ੍ਰਿਸ਼ਟਾਚਾਰ ਸਬੰਧੀ ਸ਼ਿਕਾਇਤ ਲਈ 1800-1800-1000 ‘ਤੇ ਕਰੋ ਸੰਪਰਕ – ਐਸ.ਐਸ.ਪੀ. ਵਿਜੀਲੈਂਸ ਐਸ.ਬੀ.ਐਸ. ਯੂਨੀਵਰਸਿਟੀ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਦਾ ਆਯੋਜਨ   ਬਿੱਟੂ ਜਲਾਲਾਬਾਦੀ, ਫਿਰੋਜ਼ਪੁਰ, 4 ਨਵੰਬਰ 2022 ਨਸ਼ਿਆਂ ਵਾਂਗ ਭ੍ਰਿਸ਼ਟਾਚਾਰ ਵੀ ਸਮਾਜਿਕ ਅਲਾਮਤ ਹੈ ਜਿਸ ਦੇ ਖਾਤਮੇ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ ਤਾਂ ਜੋ ਇਸ ਅਲਾਮਤ ਨੂੰ ਖ਼ਤਮ ਕਰਕੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਅਮ੍ਰਿਤ ਸਿੰਘ ਆਈ.ਏ.ਐਸ. ਨੇ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਵਿਖੇ ਜ਼ਿਲ੍ਹਾ ਪੱਧਰੀ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਜਾਗਰੂਕਤਾ ਸਮਾਗਮ ਵਿੱਚ ਐਸ.ਪੀ.(ਡੀ) ਗੁਰਮੀਤ ਸਿੰਘ ਚੀਮਾ, ਬਾਰ ਐਸੋਸ਼ੀਏਸ਼ਨ ਦੇ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ, ਡੀ.ਐਸ.ਪੀ. ਵਿਜੀਲੈਂਸ ਫਿਰੋਜ਼ਪੁਰ ਯੁਨਿਟ ਸ੍ਰੀ ਕੇਵਲ ਕ੍ਰਿਸ਼ਨ ਅਤੇ ਰਜਿਸਟਰਾਰ ਐਸ.ਬੀ.ਐਸ. ਯੂਨੀਵਰਸਿਟੀ ਸ੍ਰੀ ਗਜ਼ਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।        …

Read More

ਜਥੇਬੰਦੀਆਂ ਨੇ 6 ਨਵੰਬਰ ਦੇ ਅਨੰਦਪੁਰ ਸਾਹਿਬ ਵਿਖੇ ਪ੍ਰਦਰਸ਼ਨ ਦੀ ਤਿਆਰੀ ਵਿੱਢੀ

ਰਘੁਵੀਰ ਹੈੱਪੀ/ 4 ਨਵੰਬਰ, ਬਰਨਾਲਾ 2022 ਸਿੱਖਿਆ ਮੰਤਰੀ (ਸਕੂਲਜ਼) ਵੱਲੋਂ ਓ.ਡੀ.ਐੱਲ. ਅਧਿਆਪਕਾਂ ਅਤੇ 180 ਈ.ਟੀ.ਟੀ. ਅਧਿਆਪਕਾਂ ਦੇ ਬੇਇਨਸਾਫ਼ੀ ਤੇ ਪੱਖਪਾਤ…

Read More

26 ਨਵੰਬਰ ਨੂੰ ਕਾਲੇ ਕਾਨੂੰਨਾਂ ਵਿੱਰੁਧ ਕਿਸਾਨ ਸੰਘਰਸ਼ ਦੇ ਦੇ ਦੋ ਸਾਲ ਪੂਰੇ ਹੋਣ ਤੇ ਲਾਮਿਸਾਲ ਮਾਰਚ ਕੀਤਾ ਜਾਵੇਗਾ

ਸੋਨੀ/ ਮਹਿਲਕਲਾਂ, 4 ਨਵੰਬਰ 2022  ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਮਹਿਲਕਲਾਂ ਦੀ ਮੀਟਿੰਗ ਗੁਰਦਵਾਰਾ ਸਾਹਿਬ ਪਾਤਸ਼ਾਹੀ ਛੇਵੀਂ ਮਹਿਲਕਲਾਂ ਵਿਖੇ…

Read More

ਸ਼ਹਿਣਾ ਵਿਖੇ ਦਿਵਿਆਂਗਜਨਾਂ ਲਈ ਲੱਗਿਆ ਅਸੈੱਸਮੈਂਟ ਕੈਂਪ

ਰਵੀ ਸੈਣ , ਬਰਨਾਲਾ, 4 ਨਵੰਬਰ 2022       ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਅਗਵਾਈ ਹੇਠ ਦਿਵਿਆਂਗਜਨਾਂ ਨੂੰ…

Read More

ਬਰਨਾਲਾ ਜਿਲ੍ਹੇ ਦੀਆਂ ਮੰਡੀਆਂ ‘ਚ ਪੁੱਜਿਆ 525106 ਮੀਟ੍ਰਿਕ ਟਨ ਝੋਨਾ

ਡਿਪਟੀ ਕਮਿਸ਼ਨਰ ਬਰਨਾਲਾ ਨੇ ਕੀਤਾ ਮੰਡੀਆਂ ਦਾ ਦੌਰਾ ਪਿੰਡ ਢਿਲਵਾਂ ਵਿਖੇ ਸੁਪਰ ਸੀਡਰ ਨਾਲ ਕੀਤੀ ਜਾ ਰਹੀ ਕਣਕ ਬਿਜਾਈ ਦਾ…

Read More

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਲਾਇਆ ਮੈਗਾ ਕੈਂਪ

ਰਘਵੀਰ ਹੈਪੀ, ਬਰਨਾਲਾ 4 ਨਵੰਬਰ 2022      ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ…

Read More

ਸਿਲਾਈ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫ਼ਿਕੇਟ 

ਰਵੀ ਸੈਣ , ਬਰਨਾਲਾ, 4 ਨਵੰਬਰ 2022         ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਸਵੈ ਰੋਜ਼ਗਾਰ…

Read More

9 ਨਵੰਬਰ ਨੂੰ ਡੀ. ਸੀ. ਮਾਡਲ ਸਕੂਲ ਫਿਰੋਜ਼ਪੁਰ ਕੈਂਟ ਵਿਖੇ ਲੱਗੇਗਾ ਸ਼ਿਕਾਇਤ ਨਿਵਾਰਨ ਮੈਗਾ ਕੈਂਪ

ਬਿੱਟੂ ਜਲਾਲਾਬਾਦੀ/ ਫਿਰੋਜ਼ਪੁਰ, 3 ਨਵੰਬਰ 2022  ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ…

Read More

ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ਮਸ਼ੀਨਰੀ ਜ਼ਬਤ ਕਰਕੇ ਪੁਲਿਸ ਕੇਸ ਦਰਜ਼ ਕੀਤੇ

ਰਾਜੇਸ਼ ਗੌਤਮ/ ਪਟਿਆਲਾ, 3 ਨਵੰਬਰ 2022 ਘਨੌਰ ਦੇ ਪਿੰਡ ਕੁਥਾ ਖੇੜੀ ਵਿਖੇ ਨਾਜਾਇਜ਼ ਮਾਈਨਿੰਗ ਹੋਣ ਦੀ ਮਿਲੀ ਸੂਚਨਾ ਦੇ ਆਧਾਰ…

Read More
error: Content is protected !!