
ਜ਼ਿਲਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਅੰਦਰ ਸਕੂਟਰ/ਕਾਰ ਪਾਰਕਿੰਗ ਦੇ ਠੇਕੇ ਦੀ ਬੋਲੀ 18 ਮਈ ਨੂੰ
ਪਾਰਕਿੰਗ ਦੇ ਠੇਕੇ ਦੀ ਬੋਲੀ ਸਹਾਇਕ ਕਮਿਸ਼ਨਰ (ਜਨਰਲ), ਬਰਨਾਲਾ ਦੀ ਨਿਗਰਾਨੀ ਹੇਠ ਕੀਤੀ ਜਾਵੇਗੀ ਰਘੁਵੀਰ ਹੈਪੀ, ਬਰਨਾਲਾ, 4 ਮਈ 2021 ਸਾਲ 2021-22 ਲਈ (ਮਿਤੀ 19-05-2021 ਤੋਂ 31-03-2022 ਤੱਕ) ਜ਼ਿਲਾ ਪ੍ਰਬੰਧਕੀ…