ਵੋਟਰ ਜਾਗਰੂਕਤਾ ਵੈਨ ਰਾਹੀਂ ਕਵਰ ਕੀਤੇ 1784 ਪੋਲਿੰਗ ਬੂਥ- ਪ੍ਰੋ. ਅੰਟਾਲ

ਵੋਟਰ ਜਾਗਰੂਕਤਾ ਵੈਨ ਰਾਹੀਂ ਕਵਰ ਕੀਤੇ 1784 ਪੋਲਿੰਗ ਬੂਥ- ਪ੍ਰੋ. ਅੰਟਾਲ ਵੋਟਰ ਹੈਲਪ ਲਾਈਨ ਐਪ ਪੀ ਡਬਲਿਊ ਡੀ ਵੋਟਰ ਅਤੇ…

Read More

पंजाब केन्द्रीय विश्वविद्यालय में विश्व हिंदी दिवस 2022 पर विशिष्ट व्याख्यान का आयोजन

पंजाब केन्द्रीय विश्वविद्यालय में विश्व हिंदी दिवस 2022 पर विशिष्ट व्याख्यान का आयोजन अशोक वर्मा,बठिंडा, 10 जनवरी 2022:  विश्व हिंदी दिवस के अवसर…

Read More

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ…

Read More

ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ

ਤਿੰਨ ਵਿਧਾਨ ਸਭਾ ਹਲਕਿਆਂ ’ਚ 496580 ਵੋਟਰ ਕਰ ਸਕਣਗੇ ਜਮਹੂਰੀ ਹੱਕ ਦੀ ਵਰਤੋਂ ਸਿਆਸੀ ਰੈਲੀਆਂ ਉੱਪਰ 15 ਜਨਵਰੀ ਤੱਕ ਪਾਬੰਦੀ:…

Read More

ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ- ਵਰਿੰਦਰ ਕੁਮਾਰ ਸ਼ਰਮਾ

ਜ਼ਿਲ੍ਹੇ ‘ਚ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਗੀ- ਵਰਿੰਦਰ ਕੁਮਾਰ ਸ਼ਰਮਾ ਜ਼ਿਲ੍ਹੇ ਦੇ 1 4 ਵਿਧਾਨ…

Read More

ਪੇਂਟਿੰਗ ਮੁਕਾਬਲੇ ਵਿੱਚ ਲਹਿਰਾ ਧੂਰਕੋਟ ਸਕੂਲ ਨੇ ਰਾਜ ਪੱਧਰ ਤੇ ਝੰਡੇ ਗੱਡੇ 

ਪੇਂਟਿੰਗ ਮੁਕਾਬਲੇ ਵਿੱਚ ਲਹਿਰਾ ਧੂਰਕੋਟ ਸਕੂਲ ਨੇ ਰਾਜ ਪੱਧਰ ਤੇ ਝੰਡੇ ਗੱਡੇ   ਕਮਲਜੀਤ ਕੌਰ ਪੇਂਟਿੰਗ ਮੁਕਾਬਲਿਆਂ ਵਿੱਚ ਪੰਜਾਬ ਭਰ ਚੋਂ…

Read More

ਵੋਟਰ ਜਾਗਰੂਕਤਾ ਵਾਹਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ  

ਵੋਟਰ ਜਾਗਰੂਕਤਾ ਵਾਹਨ ਵੱਲੋਂ ਲੋਕਾਂ ਨੂੰ ਕੀਤਾ ਗਿਆ ਜਾਗਰੂਕ ਬਿੱਟੂ ਜਲਾਲਾਬਾਦੀ,ਫਾਜ਼ਿਲਕਾ 8 ਜਨਵਰੀ 2022 ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਵੋਟਰਾਂ…

Read More

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ 

ਨਗਰ ਕੌਂਸਲ ਸੰਗਰੂਰ ਦੇ 27 ਕੱਚੇ ਕਰਮਚਾਰੀਆਂ ਨੂੰ ਕੀਤਾ ਗਿਆ ਰੈਗੂਲਰ  ਸੰਗਰੂਰ ਹਲਕੇ ‘ਚ ਕਿਸੇ ਵੀ ਯੋਗ ਲਾਭਪਾਤਰੀ ਨੂੰ ਸਰਕਾਰੀ…

Read More

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਤ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ: ਡੀ.ਸੀ. ਪਿੰਡਾਂ ਵਿੱਚ ਜਨਤਕ ਥਾਵਾਂ ਤੇ ਲਗਵਾਏ ਗੁੱਡਾ ਗੁੱਡੀ ਬੋਰਡ ਖੁਸ਼ੀ ਦਾ ਸਨੇਹਾ ਸਕੀਮ ਕੀਤੀ ਜਾਵੇਗੀ ਸ਼ੁਰੂ ਲੜਕੀਆਂ ਦੀ ਜਨਮ ਦਰ ਵਧਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ ਫ਼ਤਹਿਗੜ੍ਹ ਸਾਹਿਬ, 07 ਜਨਵਰੀ: ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵ-ਜੰਮੀਆਂ ਬੱਚੀਆਂ ਨੂੰ ਸਨਮਾਨਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਖ ਵੱਖ ਗਤੀਵਿਧਿਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਇਸ ਸਕੀਮ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੜਕੀਆਂ ਦੀ ਘੱਟ ਰਹੇ ਅਨੁਪਾਤ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਅਤੇ ਇਸ ਘਟਦੇ ਅਨੁਪਾਤ ਦੇ ਕਾਰਨ ਪਤਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਦੇ ਵੱਧ ਅਨੁਪਾਤ ਵਾਲੇ ਪਿੰਡਾਂ ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਦਰਸ਼ ਪਿੰਡ ਪੁਰਸ਼ਕਾਰ ਲਈ ਚੁਣਿਆ ਜਾਵੇ । ਉਨ੍ਹਾਂ ਸਮੂਹ ਸੀ ਡੀ ਪੀ ਓਜ ਨੂੰ ਕਿਹਾ ਕਿ ਉਹ ਅਪਣੇ ਅਪਣੇ ਬਲਾਕ ਵਿੱਚੋਂ ਚਾਰ ਅਜਿਹੀਆਂ ਲੜਕੀਆਂ ਦੀ ਚੋਣ ਕਰਕੇ ਫੋਟੋ ਗ੍ਰਾਫ ਦੇਣ ਜਿਨ੍ਹਾਂ ਨੇ ਸਮਾਜ ਵਿੱਚ ਕੋਈ ਅਲੱਗ ਪਛਾਣ ਬਣਾਈ ਤਾਂ ਜ਼ੋ ਲੜਕੀਆਂ ਦੇ ਸਨਮਾਨ ਵਜੋਂ ਇੱਕ ਵਿਸ਼ੇਸ਼ ਕਲੰਡਰ ਤਿਆਰ ਕਰਕੇ ਜਾਰੀ ਕੀਤਾ ਜਾ ਸਕੇ। ਉਨ੍ਹਾਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਦੇ ਪਿੰਡਾਂ ਦੀਆਂ ਜਨਤਕ ਥਾਵਾਂ ਤੇ ਗੁੱਡਾ ਗੁੱਡੀ ਦੇ ਬੋਰਡ ਸਥਾਪਤ ਕਰਨ ਜਿੰਨ੍ਹਾਂ ਤੇ ਲੜਕੀਆਂ ਦੀ ਗਿਣਤੀ ਦਰਜ ਹੋਵੇ ਤਾਂ ਜੋ ਲੋਕਾਂ ਨੂੰ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਕਰਨ ਲਈ ਜਾਗਰੂਕਤਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਹਰੇਕ ਚਾਰ ਮਹੀਨੇ ਵਿੱਚ ਜਨਮ ਲੈਣ ਵਾਲੀਆਂ ਬੱਚੀਆਂ ਦੇ ਉਜਵਲ ਭਵਿੱਖ ਲਈ ਧਾਰਮਿਕ ਸਥਾਨਾਂ ਵਿਖੇ ਅਰਦਾਸ ਕਰਵਾਈ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵਜੰਮੀ ਬੱਚੀ ਨੂੰ ਉਨ੍ਹਾਂ ਦੇ ਘਰ ਜਾ ਕੇ ਪ੍ਰਸ਼ਾਸ਼ਨ ਵੱਲੋਂ ਤੋਹਫੇ ਅਤੇ ਵਧਾਈ ਦਿੱਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ.ਹਿਮਾਂਸੂ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਯਸ਼ਪਾਲ ਸ਼ਰਮਾਂ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲਿਕਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ. ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਤ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ: ਡੀ.ਸੀ. ਪਿੰਡਾਂ ਵਿੱਚ ਜਨਤਕ ਥਾਵਾਂ ਤੇ ਲਗਵਾਏ ਗੁੱਡਾ ਗੁੱਡੀ…

Read More

ਸਿਹਤ ਵਿਭਾਗ ਵੱਲੋਂ ਹੋਟਲ/ਢਾਬੇ ‘ਤੇ ਕੰਮ ਕਰਨ ਵਾਲੇ ਸਟਾਫ ਦਾ ਟੀਕਾਕਰਣ ਕਰਾਉਣ ਦੀ ਅਪੀਲ

ਸਿਹਤ ਵਿਭਾਗ ਵੱਲੋਂ ਹੋਟਲ/ਢਾਬੇ ‘ਤੇ ਕੰਮ ਕਰਨ ਵਾਲੇ ਸਟਾਫ ਦਾ ਟੀਕਾਕਰਣ ਕਰਾਉਣ ਦੀ ਅਪੀਲ ਦਵਿੰਦਰ ਡੀ.ਕੇ,ਲੁਧਿਆਣਾ, 07 ਜਨਵਰੀ 2022 ਸਿਵਲ…

Read More
error: Content is protected !!