ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ

ਚੋਣਾਂ ਵਿੱਚ ਜ਼ਬਤ ਨਗਦੀ ਜਮ੍ਹਾ ਕਰਨ ਲਈ 24 ਘੰਟੇ ਖੁੱਲ੍ਹੇ ਰਹਿਣਗੇ ਖਜ਼ਾਨਾ ਦਫ਼ਤਰ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ…

Read More

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ-ਜ਼ਿਲ੍ਹਾ ਚੋਣ ਅਫਸਰ

ਅਸਲਾ ਜਮ੍ਹਾ ਕਰਾਉਣ ਦੇ ਹੁਕਮ ਜਾਰੀ–ਜ਼ਿਲ੍ਹਾ ਚੋਣ ਅਫਸਰ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ ਕਮ ਜ਼ਿਲ੍ਹਾ ਚੋਣ ਅਫਸਰ ਬਬੀਤਾ…

Read More

ਚੋਣ ਰੈਲੀਆਂ ਸਬੰਧੀ ਮਨਾਹੀ ਦੇ ਹੁਕਮ ਜਾਰੀ

ਚੋਣ ਰੈਲੀਆਂ ਸਬੰਧੀ ਮਨਾਹੀ ਦੇ ਹੁਕਮ ਜਾਰੀ ਬਿੱਟੂ ਜਲਾਲਾਬਾਦੀ,ਫਾਜ਼ਿਲਕਾ, 9 ਜਨਵਰੀ 2022 ਜ਼ਿਲ੍ਹਾ ਮੈਜਿਸਟਰੇਟ ਬਬੀਤਾ ਕਲੇਰ ਨੇ ਫੋਜਦਾਰੀ ਜ਼ਾਬਤਾ ਸੰਘਤਾ…

Read More

ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ ‘ਚ ਨਵੀਂ ਪੁਲਿਸ ਚੌਂਕੀ ਵਸਨੀਕਾਂ ਨੂੰ ਸਮਰਪਿਤ

ਵਿਧਾਇਕ ਸੰਜੇ ਤਲਵਾੜ ਵੱਲੋਂ ਹਲਕਾ ਪੂਰਬੀ ‘ਚ ਨਵੀਂ ਪੁਲਿਸ ਚੌਂਕੀ ਵਸਨੀਕਾਂ ਨੂੰ ਸਮਰਪਿਤ -ਕਿਹਾ! ਸ਼ਰਾਰਤੀ ਅਨਸਰਾਂ ‘ਤੇ ਕਾਬੂ ਪਾਉਣ ‘ਚ…

Read More

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਤ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ: ਡੀ.ਸੀ. ਪਿੰਡਾਂ ਵਿੱਚ ਜਨਤਕ ਥਾਵਾਂ ਤੇ ਲਗਵਾਏ ਗੁੱਡਾ ਗੁੱਡੀ ਬੋਰਡ ਖੁਸ਼ੀ ਦਾ ਸਨੇਹਾ ਸਕੀਮ ਕੀਤੀ ਜਾਵੇਗੀ ਸ਼ੁਰੂ ਲੜਕੀਆਂ ਦੀ ਜਨਮ ਦਰ ਵਧਾਉਣ ਲਈ ਕੀਤੇ ਜਾ ਰਹੇ ਨੇ ਉਪਰਾਲੇ ਫ਼ਤਹਿਗੜ੍ਹ ਸਾਹਿਬ, 07 ਜਨਵਰੀ: ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤਹਿਤ ਜ਼ਿਲ੍ਹੇ ਵਿੱਚ ਨਵ-ਜੰਮੀਆਂ ਬੱਚੀਆਂ ਨੂੰ ਸਨਮਾਨਤ ਕੀਤਾ ਜਾਵੇਗਾ, ਇਸ ਤੋਂ ਇਲਾਵਾ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਵੱਖ ਵੱਖ ਗਤੀਵਿਧਿਆਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਬੱਚਤ ਭਵਨ ਫਤਹਿਗੜ੍ਹ ਸਾਹਿਬ ਵਿਖੇ ਇਸ ਸਕੀਮ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਲੜਕੀਆਂ ਦੀ ਘੱਟ ਰਹੇ ਅਨੁਪਾਤ ਵਾਲੇ ਪਿੰਡਾਂ ਦੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਅਤੇ ਇਸ ਘਟਦੇ ਅਨੁਪਾਤ ਦੇ ਕਾਰਨ ਪਤਾ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਲੜਕੀਆਂ ਦੇ ਵੱਧ ਅਨੁਪਾਤ ਵਾਲੇ ਪਿੰਡਾਂ ਦੀ ਵੀ ਸ਼ਨਾਖਤ ਕੀਤੀ ਜਾਵੇ ਤਾਂ ਜੋ ਉਨ੍ਹਾਂ ਨੂੰ ਆਦਰਸ਼ ਪਿੰਡ ਪੁਰਸ਼ਕਾਰ ਲਈ ਚੁਣਿਆ ਜਾਵੇ । ਉਨ੍ਹਾਂ ਸਮੂਹ ਸੀ ਡੀ ਪੀ ਓਜ ਨੂੰ ਕਿਹਾ ਕਿ ਉਹ ਅਪਣੇ ਅਪਣੇ ਬਲਾਕ ਵਿੱਚੋਂ ਚਾਰ ਅਜਿਹੀਆਂ ਲੜਕੀਆਂ ਦੀ ਚੋਣ ਕਰਕੇ ਫੋਟੋ ਗ੍ਰਾਫ ਦੇਣ ਜਿਨ੍ਹਾਂ ਨੇ ਸਮਾਜ ਵਿੱਚ ਕੋਈ ਅਲੱਗ ਪਛਾਣ ਬਣਾਈ ਤਾਂ ਜ਼ੋ ਲੜਕੀਆਂ ਦੇ ਸਨਮਾਨ ਵਜੋਂ ਇੱਕ ਵਿਸ਼ੇਸ਼ ਕਲੰਡਰ ਤਿਆਰ ਕਰਕੇ ਜਾਰੀ ਕੀਤਾ ਜਾ ਸਕੇ। ਉਨ੍ਹਾਂ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਿਲ੍ਹੇ ਦੇ ਪਿੰਡਾਂ ਦੀਆਂ ਜਨਤਕ ਥਾਵਾਂ ਤੇ ਗੁੱਡਾ ਗੁੱਡੀ ਦੇ ਬੋਰਡ ਸਥਾਪਤ ਕਰਨ ਜਿੰਨ੍ਹਾਂ ਤੇ ਲੜਕੀਆਂ ਦੀ ਗਿਣਤੀ ਦਰਜ ਹੋਵੇ ਤਾਂ ਜੋ ਲੋਕਾਂ ਨੂੰ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਕਰਨ ਲਈ ਜਾਗਰੂਕਤਾ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਹਰੇਕ ਚਾਰ ਮਹੀਨੇ ਵਿੱਚ ਜਨਮ ਲੈਣ ਵਾਲੀਆਂ ਬੱਚੀਆਂ ਦੇ ਉਜਵਲ ਭਵਿੱਖ ਲਈ ਧਾਰਮਿਕ ਸਥਾਨਾਂ ਵਿਖੇ ਅਰਦਾਸ ਕਰਵਾਈ ਜਾਵੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵਜੰਮੀ ਬੱਚੀ ਨੂੰ ਉਨ੍ਹਾਂ ਦੇ ਘਰ ਜਾ ਕੇ ਪ੍ਰਸ਼ਾਸ਼ਨ ਵੱਲੋਂ ਤੋਹਫੇ ਅਤੇ ਵਧਾਈ ਦਿੱਤੀ ਜਾਵੇ। ਇਸ ਮੌਕੇ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਅਨੀਤਾ ਦਰਸ਼ੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ.ਹਿਮਾਂਸੂ ਗੁਪਤਾ, ਐਸ.ਡੀ.ਐਮ. ਬਸੀ ਪਠਾਣਾਂ ਸ਼੍ਰੀ ਯਸ਼ਪਾਲ ਸ਼ਰਮਾਂ, ਐਸ.ਡੀ.ਐਮ. ਖਮਾਣੋਂ ਪਰਲੀਨ ਕਾਲਿਕਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਸ. ਗੁਰਮੀਤ ਸਿੰਘ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ੍ਰੀ ਹਰਭਜਨ ਸਿੰਘ ਮਹਿਮੀ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।

ਬੇਟੀ ਬਚਾਓ ਬੇਟੀ ਪੜ੍ਹਾਓ ਸਕੀਤ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਜਾਗਰੂਕਤਾ ਮੁਹਿੰਮ: ਡੀ.ਸੀ. ਪਿੰਡਾਂ ਵਿੱਚ ਜਨਤਕ ਥਾਵਾਂ ਤੇ ਲਗਵਾਏ ਗੁੱਡਾ ਗੁੱਡੀ…

Read More

ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਦੇ ਮੱਦੇਨਜ਼ਰ ਸਿਵਲ ਸਰਜਨ ਵੱਲੋਂ ਸਿਹਤ ਪ੍ਰਬੰਧਾਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ

ਪ੍ਰਧਾਨ ਮੰਤਰੀ ਦੇ ਫਿਰੋਜ਼ਪੁਰ ਦੌਰੇ ਦੇ ਮੱਦੇਨਜ਼ਰ ਸਿਵਲ ਸਰਜਨ ਵੱਲੋਂ ਸਿਹਤ ਪ੍ਰਬੰਧਾਂ ਸਬੰਧੀ ਮੀਟਿੰਗਾਂ ਦਾ ਦੌਰ ਜਾਰੀ ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ,3 ਜਨਵਰੀ…

Read More

ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ: ਵਧੀਕ ਜ਼ਿਲਾ ਮੈਜਿਸਟ੍ਰੇਟ

ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ: ਵਧੀਕ ਜ਼ਿਲਾ ਮੈਜਿਸਟ੍ਰੇਟ ਰਵੀ ਸੈਣ,ਬਰਨਾਲਾ, 3 ਜਨਵਰੀ 2022 ਕੋਵਿਡ-19 ਸਬੰਧੀ ਪੰਜਾਬ ਸਰਕਾਰ, ਗ੍ਰਹਿ ਮਾਮਲੇ…

Read More

ਕੋਵਿਡ-19 ਅਤੇ ਓਮੀਕਰੋਨ ਦੇ ਫੈਲਾਅ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ

ਕੋਵਿਡ-19 ਅਤੇ ਓਮੀਕਰੋਨ ਦੇ ਫੈਲਾਅ ਦੇ ਮੱਦੇਨਜ਼ਰ ਨਵੀਆਂ ਹਦਾਇਤਾਂ ਜਾਰੀ ਜਨਤਕ ਥਾਵਾਂ ’ਤੇ ਜਾਣ ਲਈ ਸੰਪੂਰਨ ਟੀਕਾਕਰਨ ਜ਼ਰੂਰੀ ਸੋਨੀ ਪਨੇਸਰ,ਬਰਨਾਲਾ,…

Read More

ਵਿਦੇਸ਼ਾਂ ਵਿੱਚ ਸਟੱਡੀ ਤੇ ਰੋਜ਼ਗਾਰ ਵਿੱਚ ਹੁੰਦੀ ਧੋਖਾਧੜੀ ਸਬੰਧੀ ਬਣਾਇਆ ਨੋਡਲ ਪੁਆਂਇੰਟ

ਵਿਦੇਸ਼ਾਂ ਵਿੱਚ ਸਟੱਡੀ ਤੇ ਰੋਜ਼ਗਾਰ ਵਿੱਚ ਹੁੰਦੀ ਧੋਖਾਧੜੀ ਸਬੰਧੀ ਬਣਾਇਆ ਨੋਡਲ ਪੁਆਂਇੰਟ ਅਸ਼ੋਕ ਧੀਮਾਨ,ਫ਼ਤਹਿਗੜ੍ਹ ਸਾਹਿਬ, 28 ਦਸੰਬਰ:2021    ਵਿਦੇਸ਼ ਯਾਤਰਾ,…

Read More
error: Content is protected !!