
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ 12 ਵੀਂ ਦੇ ਸਾਰੇ ਵਿਦਿਆਰਥੀਆਂ ਨੂੰ ਇਮਤਿਹਾਨਾਂ ਤੋਂ ਪਹਿਲਾਂ ਸਮਾਰਟ ਫ਼ੋਨ ਦੇਣ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
ਪੰਜਾਬ ਸਮਾਰਟ ਕੁਨੈਕਟ’ ਸਕੀਮ ਤਹਿਤ ਸਰਕਾਰੀ ਸਕੂਲਾਂ ’ਚ ਪੜ੍ਹਦੇ 1,74,015 ਵਿਦਿਆਰਥੀਆਂ ਨੂੰ ਸਮਾਰਟਫੋਨ ਮਿਲਣ ਨਾਲ ਹੋਰ ਚੰਗੇ ਨਤੀਜੇ ਆਉਣਗੇ: ਸਿੰਗਲਾ…