
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ‘ਚ 78 ਵਿਦਿਆਰਥੀਆਂ ਨੂੰ ਵੰਡੇ ਸਮਾਰਟਫੋਨ
ਬਿੱਟੂ ਜਲਾਲਾਬਾਦੀ ਫਿਰੋਜ਼ਪੁਰ 24 ਦਸੰਬਰ 2020 ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਸਮਾਰਟ ਫੋਨ ਦੇਣ ਦੀ ਯੋਜਨਾ ਤਹਿਤ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਹੇਠ ਉਨ੍ਹਾਂ ਦੇ ਭਰਾ ਹਰਿੰਦਰ ਸਿੰਘ ਖੋਸਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਬਾਰਵੀਂ ਜਮਾਤ ਦੇ ਲਗਭਗ 78 ਵਿਦਿਆਰਥੀਆਂ ਨੂੰ ਸਮਾਰਟ ਫੋਨ ਵੰਡੇ ਗਏ। ਇਸ ਮੌਕੇ ਡਿਪਟੀ…