ਸੂਰਜ ਡੁੱਬਣ ਤੋਂ ਬਾਅਦ ਅਤੇ ਸੂਰਜ ਚੜ੍ਹਨ ਤੋਂ ਪਹਿਲਾਂਂ ਗਊ ਵੰਸ਼ ਦੀ ਢੋਆ ਢੁਆਈ ’ਤੇ ਰੋਕ

Advertisement
Spread information

ਰਘਬੀਰ ਹੈਪੀ ,ਬਰਨਾਲਾ,4 ਜਨਵਰੀ 2021
        ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਜ਼ਿਲ੍ਹੇ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਉਂਦਾ ਹਾਂ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜ੍ਹਨ ਤੋਂ ਪਹਿਲਾ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ।

          ਉਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ, ਉਹਨਾਂ ਨੂੰ ਪਸ਼ੂ ਪਾਲਣ ਵਿਭਾਗ ਕੋਲੋ ਰਜਿਸਟਰਡ ਕਰਵਾਉਣ ਤਾਂ ਕਿ ਗਊਵੰਸ਼ ਲੈਕੇ ਕੋਈ ਵੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਇਹ ਹੁਕਮ ਮਿਤੀ 25 ਫਰਵਰੀ 2021 ਤੱਕ ਲਾਗੂ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੰੂਨੀ ਕਾਰਵਾਈ ਕੀਤੀ ਜਾਵੇਗੀ।

Advertisement
Advertisement
Advertisement
Advertisement
Advertisement
Advertisement
error: Content is protected !!