ਸੰਗਰੂਰ -ਜਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਝੰਡਾ ਲਹਿਰਾਉਣਗੇ ਕੈਬਨਿਟ ਮੰਤਰੀ ਕਾਂਗੜ

Advertisement
Spread information

ਹਰਪ੍ਰੀਤ ਕੌਰ , ਸੰਗਰੂਰ 24 ਜਨਵਰੀ 2021 

26 ਜਨਵਰੀ 2021 ਦਿਨ ਮੰਗਲਵਾਰ ਨੂੰ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਜਿਲ੍ਹਾ ਪੱਧਰੀ  ਗਣਤੰਤਰ ਦਿਵਸ ਨੂੰ ਲੈ ਕੇ ਜ਼ਿਲਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸ਼ੁਭ ਮੌਕੇ ਤੇ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਯੋਗ ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ ਮੰਤਰੀ ਪੰਜਾਬ ਜੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਸਲਾਮੀ ਲੈਣਗੇ। ਗਣਤੰਤਰਤਾ ਦਿਵਸ ਪ੍ਰੋਗਰਾਮ ਦੀਆਂ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਹ ਜਾ ਰਿਹਾ ਹੈ।

Advertisement
Advertisement
Advertisement
Advertisement
Advertisement
Advertisement
error: Content is protected !!