ਰੋਜ਼ਗਾਰ ਮੇਲੇ ਹਾਲ ਦੀ ਘੜੀ ਮੁਲਤਵੀ: ਵਧੀਕ ਡਿਪਟੀ ਕਮਿਸ਼ਨਰ

Advertisement
Spread information

ਕੋਵਿਡ-19 ਸਬੰਧੀ ਨਵੀਂ ਜਾਰੀ ਗਾਈਡਲਾਈਨਜ਼ ਅਨੁਸਾਰ ਹਾਲ ਦੀ ਘੜੀ ਮੁਲਤਵੀ ਕੀਤੇ 

ਹਰਿੰਦਰ ਨਿੱਕਾ, ਬਰਨਾਲਾ, 21 ਅਪ੍ਰੈਲ 2021

ਪੰਜਾਬ ਸਰਕਾਰ ਦੇ ‘ਘਰ ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲਾ ਬਰਨਾਲਾ ਸਮੇਤ ਸੂਬੇ ਭਰ ਵਿਚ 22 ਅਪ੍ਰੈਲ 2021 ਤੋਂ 30 ਅਪ੍ਰੈਲ 2021 ਤੱਕ ਲੱਗਣ ਵਾਲੇ ਰੋਜ਼ਗਾਰ ਮੇਲੇ ਸਰਕਾਰ ਦੀਆਂ ਕੋਵਿਡ-19 ਸਬੰਧੀ ਨਵੀਂ ਜਾਰੀ ਗਾਈਡਲਾਈਨਜ਼ ਅਨੁਸਾਰ ਹਾਲ ਦੀ ਘੜੀ ਮੁਲਤਵੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਆਦਿਤਯ ਡੇਚਲਵਾਲ ਨੇ ਦੱਸਿਆ ਕਿ ਭਵਿੱਖ ਵਿੱਚ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਸੰਚਾਰ ਦੇ ਸਾਧਨਾਂ ਰਾਹੀਂ ਪ੍ਰਾਰਥੀਆਂ ਨੂੰ ਸੂਚਿਤ ਕਰ ਦਿੱਤਾ ਜਾਵੇਗਾ।

Advertisement
Advertisement
Advertisement
Advertisement
Advertisement
Advertisement
error: Content is protected !!