ਅੱਜ, ਬੰਦ ਰਹਿਣਗੀਆਂ ,ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ

Advertisement
Advertisement
Spread information

ਏ.ਐਸ. ਅਰਸ਼ੀ ਚੰਡੀਗੜ੍ਹ  26 ਅਪ੍ਰੈਲ 2021

    ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਦਾਲਤਾਂ ਅੱੱਜ ਬੰਦ ਰਹਿਣਗੀਆ। ਇਹ ਫੈਸਲਾ ਸੁਪਰੀਮ ਕੋਰਟ ਦੇ ਜੱਜ ਜਸਟਿਸ ਮੋਹਨ ਐਮ ਸ਼ਾਂਤਨਾਗੌਦਰ ਦੇ ਦਿਹਾਂਤ ‘ਤੇ ਉਨ੍ਹਾਂ ਨੂੰ ਸਨਮਾਨ ਅਤੇ ਸ਼ਰਧਾਂਜਲੀ ਅਰਪਣ ਕਰਨ ਲਈ ਕੀਤਾ ਗਿਆ ਹੈ। ਇਸ ਸਬੰਧੀ  25 ਅਪ੍ਰੈਲ ਨੂੰ ਜਾਰੀ  ਨੋਟੀਫਿਕੇਸ਼ਨ ਵਿੱਚ ਕਿਹਾ ਗਿਆ।ਹੈ ਕਿ ਹਾਈ ਕੋਰਟ ਅਤੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਸਾਰੀਆਂ ਅਧੀਨ ਅਦਾਲਤਾਂ 26 ਅਪ੍ਰੈਲ ਨੂੰ ਬੰਦ ਰਹਿਣਗੀਆਂ।

Advertisement
Advertisement
error: Content is protected !!