Skip to content
- Home
- ਕੈਪਟਨ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤ ਮਜ਼ਦੂਰਾਂ ਲਈ ਕੀਤਾ ਵੱਡਾ ਐਲਾਨ
Advertisement

ਕੈਪਟਨ ਨੇ ਬੇਜ਼ਮੀਨੇ ਕਾਸ਼ਤਕਾਰਾਂ ਅਤੇ ਖੇਤ ਮਜ਼ਦੂਰਾਂ ਲਈ ਕੀਤਾ ਵੱਡਾ ਐਲਾਨ
590 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕਰਨ ਦਾ ਕੀਤਾ ਐਲਾਨ
20 ਅਗਸਤ ਨੂੰ ਸੂਬਾ ਪੱਧਰੀ ਸਮਾਗਮ ਦੌਰਾਨ ਇਹ ਚੈੱਕ ਜਾਰੀ ਕੀਤੇ ਜਾਣਗੇ।
ਪ੍ਰਾਇਮਰੀ ਸਹਿਕਾਰੀ ਸਭਾਵਾਂ ਦੇ 2,85,325 ਮੈਂਬਰਾਂ ਦਾ 590 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਜਾਵੇਗਾ।
ਜਿਸ ਨਾਲ ਹਰੇਕ ਮੈਂਬਰ ਨੂੰ 20,000 ਦੀ ਰਾਹਤ ਮੁਹੱਈਆ ਹੋਵੇਗੀ।
ਹੁਣ ਤੱਕ 5.64 ਲੱਖ ਕਿਸਾਨਾਂ ਦਾ 4624 ਕਰੋੜ ਰੁਪਏ ਦਾ ਕਰਜ਼ਾ ਮੁਆਫ ਕੀਤਾ ਗਿਆ ਹੈ : ਮੁੱਖ ਮੰਤਰੀ
ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ 50-50 ਹਜ਼ਾਰ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾ ਚੁੱਕੇ ਹਨ।
ਜਿਨ੍ਹਾਂ ਵਿਚ ਐਸ.ਸੀ. ਕਾਰਪੋਰੇਸ਼ਨ ਵੱਲੋਂ 6405 ਲਾਭਪਾਤਰੀਆਂ ਦੇ 58.39 ਕਰੋੜ ਰੁਪਏ ਜਦਕਿ ਬੀ.ਸੀ. ਕਾਰਪੋਰੇਸ਼ਨ ਵੱਲੋਂ 1225 ਲਾਭਪਾਤਰੀਆਂ ਨੂੰ 20.71 ਕਰੋੜ ਰੁਪਏ ਦੀ ਕਰਜ਼ਾ ਮੁਆਫੀ ਦਿੱਤੀ ਗਈ।
Advertisement

Advertisement

Advertisement

Advertisement

error: Content is protected !!