Skip to content
- Home
- ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ‘ਤੇ ਸੂਬੇ ‘ਚ 12 ਥਾਈ ਹਜ਼ਾਰਾਂ ਮੁਲਾਜ਼ਮਾਂ- ਅਧਿਆਪਕਾਂ ਨੇ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨ…
Advertisement

ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ‘ਤੇ ਸੂਬੇ ‘ਚ 12 ਥਾਈ ਹਜ਼ਾਰਾਂ ਮੁਲਾਜ਼ਮਾਂ- ਅਧਿਆਪਕਾਂ ਨੇ ਕੀਤੇ ਵਿਸ਼ਾਲ ਰੋਸ ਪ੍ਰਦਰਸ਼ਨ…*
ਹੁਸ਼ਿਆਰਪੁਰ ਅਤੇ ਲੁਧਿਆਣਾ ਵਿਖੇ ਪੰਜਾਬ ਸਰਕਾਰ ਦੇ ਇਸ਼ਾਰੇ ‘ਤੇ ਲਾਠੀਚਾਰਜ, ਬਠਿੰਡਾ-ਹੁਸ਼ਿਆਰਪੁਰ- ਲੁਧਿਆਣਾ ਵਿੱਚ ਤੋੜੇ ਬੈਰੀਕੇਡ
ਪੰਜਾਬ ਸਰਕਾਰ ਵਲੋਂ ਤਨਖਾਹ ਕਮਿਸ਼ਨ ਰਾਹੀਂ ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਭੱਤਿਆਂ ‘ਤੇ ਲਗਾਏ ਕੱਟਾਂ ਖਿਲਾਫ ਵਿਆਪਕ ਰੋਸ...
ਕੱਚੇ-ਕੰਟਰੈਕਟ, ਮਾਣ ਭੱਤਾ ਅਤੇ ਸੁਸਾਇਟੀ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਵਿਭਾਗਾਂ ਵਿੱਚ ਪੱਕੇ ਨਾ ਕਰਨ ਦਾ ਵਿਰੋਧ…
ਪੰਜਾਬ ਸਰਕਾਰ ਵਲੋਂ ਨਵੀਂ ਪੈਨਸ਼ਨ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਨੂੰ ਕਾਰਪੋਰੇਟੀ ਲੁੱਟ ਹਵਾਲੇ ਕਰਨ ਦਾ ਸਖਤ ਵਿਰੋਧ….
ਹਜ਼ਾਰਾਂ ਮੁਲਾਜ਼ਮ ਅਤੇ ਪੈਨਸ਼ਨਰਾਂ 29 ਜੁਲਾਈ ਨੂੰ ਸਮੂਹਿਕ ਛੁੱਟੀ ਲੈ ਕੇ ਪਟਿਆਲਾ ਵੱਲ ਵਹੀਰਾਂ ਘੱਤਣਗੇ.
Advertisement

Advertisement

Advertisement

Advertisement

error: Content is protected !!