ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲਾ ਸੰਗਰੂਰ ’ਚ ਛੁੱਟੀ ਦਾ ਐਲਾਨ

Advertisement
Spread information

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ
ਜ਼ਿਲਾ ਸੰਗਰੂਰ ’ਚ ਛੁੱਟੀ ਦਾ ਐਲਾਨ

ਹਰਪ੍ਰੀਤ ਕੌਰ ਬਬਲੀ  , ਸੰਗਰੂਰ, 28 ਜੁਲਾਈ 2021

ਸ਼ਹੀਦ ਊਧਮ ਸਿੰਘ ਜੀ ਦੇ  ਸ਼ਹੀਦੀ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਤਿਕਾਰ ਵਜੋਂ 31 ਜੁਲਾਈ 2021 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਕੋਵਿਡ ਸਲਾਹਾਂ ਦੀ ਪਾਲਣਾ ਕਰਦਿਆਂ ਸਮਾਰੋਹ ਵਿਚ ਭਾਗ ਲੈ ਸਕਣ।
ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।

Advertisement
Advertisement
Advertisement
Advertisement
Advertisement
Advertisement
error: Content is protected !!