ਗੁਰਸੇਵਕ ਸਿੰਘ ਸਹੋਤਾ, ਮਹਿਲ ਕਲਾਂ 10 ਅਪ੍ਰੈਲ 2020
ਕਰੋਨਾ ਵਾਇਰਸ ਤੋਂ ਪੀੜਤ ਔਰਤ ਦੀ ਮੌਤ ਤੋਂ ਬਾਅਦ ਮਹਿਲ ਕਲਾਂ ਪੁਲਿਸ ਨੇ ਡੀਐੱਸਪੀ ਪਰਮਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਐਸਐਚਓ ਲਖਵਿੰਦਰ ਸਿੰਘ ਅਤੇ ਮਹਿਲ ਕਲਾਂ ਦੇ ਸਰਪੰਚ ਬਲੌਰ ਸਿੰਘ ਤੋਤੀ ਨੇ ਪਿੰਡ ਨੂੰ ਆਉਣ ਜਾਣ ਵਾਲੇ ਸਾਰੇ ਰਸਤੇ ਮੁਕੰਮਲ ਤੌਰ ਤੇ ਬੰਦ ਕਰ ਦਿੱਤੇ ਹਨ ।