ਹਰਿੰਦਰ ਨਿੱਕਾ , ਬਰਨਾਲਾ 4 ਅਕਤੂਬਰ 2021
ਜਿਲ੍ਹੇ ਦੇ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੀ ਥਾਂ ਤੇ ਹੁਣ ਸ੍ਰੀ ਕੁਮਾਰ ਸੌਰਵ ਰਾਜ ਬਰਨਾਲਾ ਦੇ ਨਵੇਂ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਹਨ। ਜਦੋਂਕਿ ਤੈਜ ਪ੍ਰਤਾਪ ਸਿੰਘ ਫੂਲਕਾ ਨੂੰ ਪੰਚਾਇਤ ਵਿਭਾਗ ਵਿੱਚ ਬਦਲਿਆ ਗਿਆ ਹੈ। 2011 ਬੈਚ ਦੇ ਆਈਏਐਸ ਅਧਿਕਾਰੀ ਸ੍ਰੀ ਕੁਮਾਰ ਸੌਰਭ ਰਾਜ ,ਇਸ ਤੋਂ ਪਹਿਲਾਂ ਟੈਕਨੀਕਲ ਐਜੂਕੇਸ਼ਨ ਐਂਡ ਇੰਡਸਟ੍ਰੀਅਲ ਟ੍ਰੇਨਿੰਗ ਵਿਭਾਗ ਵਿੱਚ ਤਾਇਨਾਤ ਸਨ।