ਏ.ਐਸ. ਅਰਸ਼ੀ , ਚੰਡੀਗੜ੍ਹ ,4 ਅਕਤੂਬਰ 2021
ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸ਼ਨਿਕ ਫੇਰ ਬਦਲ ਕਰਦਿਆਂ। 36 ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਇਸ ਸੂਚੀ ਵਿੱਚ ਸੂਬੇ ਦੇ 7 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਬਹੁਚਰਚਿਤ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵੀ ਸ਼ਾਮਲ ਹਨ। ਬਦਲੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਪੜ੍ਹ ਸਕਦੇ ਹੋ।
ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਸਣੇ 36 IAS ਤੇ PCS ਅਫਸਰ ਬਦਲੇ, ਪੜ੍ਹੋ ਪੂਰੀ ਸੂਚੀ
