ਡਿਪਟੀ ਕਮਿਸ਼ਨਰ ਵੱਲੋਂ ਮਜ਼ਦੂਰ ਯੂਨੀਅਨ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਹਿਮ ਬੈਠਕ 6 ਦਸੰਬਰ ਨੂੰ

Advertisement
Spread information

ਡਿਪਟੀ ਕਮਿਸ਼ਨਰ ਵੱਲੋਂ ਮਜ਼ਦੂਰ ਯੂਨੀਅਨ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਹਿਮ ਬੈਠਕ 6 ਦਸੰਬਰ ਨੂੰ


ਰਵੀ ਸੈਣ,ਬਰਨਾਲਾ, 3 ਦਸੰਬਰ 2021

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਵੱਲੋਂ 6 ਦਸੰਬਰ ਨੂੰ ਸ਼ਾਮ 5 ਵਜੇ ਜ਼ਿਲ੍ਹਾ ਬਰਨਾਲਾ ਦੀਆਂ ਤਿੰਨ ਮਜ਼ਦੂਰ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਅਹਿਮ ਬੈਠਕ ਰੱਖੀ ਗਈ ਹੈ।

Advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਜ਼ਦੂਰ ਯੂਨੀਅਨਾਂ ਵੱਲੋਂ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਪੇਂਡੂ ਅਤੇ ਸ਼ਹਿਰੀ ਮਜ਼ਦੂਰਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਹੱਕਦਾਰਾਂ ਨੂੰ ਲਾਭ ਦੇਣ ਸਬੰਧੀ ਮੰਗਾਂ ਚੁੱਕੀਆਂ ਗਈਆਂ ਸਨ। ਇਨ੍ਹਾਂ ਮੰਗਾਂ ਦੇ ਨਿਪਟਾਰੇ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਇਹ ਬੈਠਕ ਡਿਪਟੀ ਕਮਿਸ਼ਨਰ ਦਫਤਰ ਦੇ ਮੀਟਿੰਗ ਹਾਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਰੱਖੀ ਗਈ ਹੈ।

Advertisement
Advertisement
Advertisement
Advertisement
Advertisement
error: Content is protected !!