ਸੰਗਰੂਰ ਪਹੁੰਚਣ ਤੇ ਪਾਰਟੀ ਵਰਕਰਾਂ ਵੱਲੋ ਕੀਤਾ ਗਿਆ ਭਗਵੰਤ ਮਾਨ ਦਾ ਭਰਵਾਂ ਸਵਾਗਤ

Advertisement
Spread information

ਸੰਗਰੂਰ ਪਹੁੰਚਣ ਤੇ ਪਾਰਟੀ ਵਰਕਰਾਂ ਵੱਲੋ ਕੀਤਾ ਗਿਆ ਭਗਵੰਤ ਮਾਨ ਦਾ ਭਰਵਾਂ ਸਵਾਗਤ

ਪਰਦੀਪ ਕਸਬਾ, ਸੰਗਰੂਰ, 23 ਜਨਵਰੀ 2022

ਆਮ ਆਦਮੀ ਪਾਰਟੀ ਵੱਲੋ ਮੁੱਖ ਮੰਤਰੀ ਦਾ ਚਿਹਰਾ ਐਲਾਨੇ ਜਾਣ ਤੋ ਬਾਅਦ ਪਾਰਟੀ ਵਰਕਰਾਂ ਵੱਲੋ ਭਗਵੰਤ ਮਾਨ ਦਾ ਸੰਗਰੂਰ ਪਹੁੰਚਣ ਤੇ ਭਰਵਾ ਸਵਾਗਤ ਕੀਤਾ ਗਿਆ।
ਸੰਗਰੂਰ ਤੋ ਆਪ ਦੇ ਉਮੀਦਵਾਰ ਨਰਿੰਦਰ ਕੌਰ ਭਰਾਜ ਦੀ ਅਗਵਾਈ ਵਿੱਚ ਇਕੱਠੇ ਹੋਏ ਵਰਕਰਾਂ ਨੇ ਫੁੱਲਾ ਦੀ ਵਰਖਾ ਕਰਦਿਆ ਭਗਵੰਤ ਮਾਨ ਦਾ ਸਵਾਗਤ ਕੀਤਾ ਅਤੇ ਵਧਾਈਆ ਦਿੱਤੀਆ।
ਇਸ ਮੌਕੇ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਡੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ ਅਤੇ ਭਗਵੰਤ ਮਾਨ ਪੰਜਾਬ ਦੇ ਅਗਲੇ ਮੁੱਖ ਮੰਤਰੀ ਬਣਨ ਜਾ ਰਹੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਹੁਦੇਦਾਰ ਸਹਿਬਾਨ ਹਾਜਰ ਰਹੇ।

Advertisement
Advertisement
Advertisement
Advertisement
Advertisement
Advertisement
error: Content is protected !!