ਰਘਵੀਰ ਹੈਪੀ ਬਰਨਾਲਾ, 24 ਜਨਵਰੀ 2022
ਸ੍ਰੀਮਤੀ ਅਲਕਾ ਮੀਨਾ ਸੀਨੀਅਰ ਕਪਤਾਨ ਪੁਲਿਸ, ਬਰਨਾਲਾ ਜੀ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਜ਼ਿਲ੍ਹਾ ਬਰਨਾਲਾ ਦੇ ਸਮੂਹ ਗਜ਼ਟਿਡ ਅਫ਼ਸਰਾਂ, ਮੁੱਖ ਅਫ਼ਸਰਾਨ ਥਾਣਾਜਾਤ ਅਤੇ ਇੰਚਾਰਜ ਯੂਨਿਟਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ ਕਿ ਮਾੜੇ ਅਤੇ ਨਸ਼ਿਆਂ ਦੇ ਕਾਰੋਬਾਰ ਕਰਨ ਵਾਲੇ ਅਨਸਰਾਂ ਪਰ ਖਾਸ ਨਿਗਰਾਨੀ ਰੱਖੀ ਜਾਵੇ ਅਤੇ ਜ਼ਿਲ੍ਹਾ ਵਿੱਚ ਲਗਾਏ ਗਏ ਨਾਕਿਆਂ ਦੌਰਾਨ ਹਰ ਸ਼ੱਕੀ ਵਹੀਕਲ ਅਤੇ ਸ਼ੱਕੀ ਪੁਰਸ਼ਾਂ ਦੀ ਬਰੀਕੀ ਨਾਲ ਚੈਕਿੰਗ ਕੀਤੀ ਜਾਵੇ। ਇਸੇ ਦੌਰਾਨ ਮੁਕਾਮੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਹਾਸਲ ਹੋਈ ਜਦੋਂ ਸ਼੍ਰੀ ਅਨਿਲ ਕੁਮਾਰ ਕਪਤਾਨ ਪੁਲਿਸ (ਡੀ) ਬਰਨਾਲਾ, ਸ੍ਰੀ ਰਵਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਦੀ ਯੋਗ ਅਗਵਾਈ ਹੇਠ ਇਸ ਮੁਹਿੰਮ ਦੌਰਾਨ ਮਿਤੀ 22-01-2022 ਨੁੰ ਥਾਣੇਦਾਰ ਕੁਲਦੀਪ ਸਿੰਘ ਇੰਚਾਰਜ ਸੀ.ਆਈ.ਏ ਬਰਨਾਲਾ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਨਾਕਾਬੰਦੀ ਸੋਰਸ ਖਾਸ ਨੇ ਇਤਲਾਹ ਦਿੱਤੀ ਕਿ ਸੈਟੂ ਕੁਮਾਰ ਪਾਲ ਪੁੱਤਰ ਛੇਧਨ ਪਾਲ ਵਾਸੀ ਦੁਧਾ ਕੇਵਟਨਾ ਜਿਲਾ ਸੁਪੋਲ (ਬਿਹਾਰ) ਬਾਹਰੋ ਨਸੀਲੀਆ ਗੋਲੀਆ ਲਿਆਕੇ ਵੇਚਣ ਦਾ ਧੰਦਾ ਕਰਦਾ ਹੈ। ਜਿਸ ਦੇ ਖਿਲਾਫ ਮੁਕੱਦਮਾ ਨੰਬਰ 23 ਮਿਤੀ 22-1-2022 ਅ/ਧ 22/61/85 ਥਾਣਾ ਸਿਟੀ ਬਰਨਾਲਾ ਦਰਜ ਰਜਿਸਟਰ ਕਰਵਾਕੇ ਦੋਸੀ ਸੈਟੂ ਕੁਮਾਰ ਪਾਲ ਉਕਤ ਨੂੰ ਬਾਹੱਦ ਸਹਿਰ ਬਰਨਾਲਾ ਤੋ ਗ੍ਰਿਫਤਾਰ ਕਰਕੇ ਇਸਦੇ ਕਬਜਾ ਵਿੱਚੋ 175 ਪੱਤੇ ਨਸੀਲੀਆ ਗੋਲੀਆ (ਕੁੱਲ 1750 ਨਸੀਲੀਆ ਗੋਲੀਆ) ਬ੍ਰਾਮਦ ਹੋਈਆ।ਜਿਸਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ ਕਰਕੇ ਪੁਲਿਸ ਰਿਮਾਡ ਹਾਸਲ ਕਰਕੇੇ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸ ਦੇ ਹੋਰ ਸਾਥੀਆ ਦਾ ਪਤਾ ਲਗਾਇਆ ਜਾ ਰਿਹਾ ਹੈ।
ਠੇਕਾ ਸ਼ਰਾਬ ਦੇਸੀ ਮਾਰਕਾ ਹਰਿਆਣਾ ਬਰਾਮਦ
ਮਿਤੀ 23-01-2022 ਨੂੰ ਸ਼:ਥ: ਨਾਇਬ ਸਿੰਘ ਸਮੇਤ ਪੁਲਿਸ ਪਾਰਟੀ ਦੇ ਵਿਧਾਨ ਸਭਾ ਇਲੈੱਕਸਨ-2022 ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਨਾਕਾਬੰਦੀ ਤੇ ਗੁਰਮੰਤਰ ਸਿੰਘ ਪੁੱਤਰ ਤਰਸੇਮ ਸਿੰਘ ਵਾਸੀ ਖਰੜ ਨੂੰ ਕਾਬੂ ਕਰਕੇ ਉਸਦੇ ਕਬਜ਼ਾ ਵਿਚਲੀ ਸਵਿੱਫਟ ਡਿਜਾਇਰ ਕਾਰ ਨੰਬਰੀ ਫਭ-88-4041 ਵਿੱਚੋ 50 ਪੇਟੀਆਂ ਸ਼ਰਾਬ ਠੇਕਾ ਦੇਸੀ (ਹਰਿਆਣਾ) ਬ੍ਰਾਮਦ ਹੋਣ ਤੇੇ ਦੋਸ਼ੀ ਦੇ ਖ਼ਿਲਾਫ਼ ਮੁਕੱਦਮਾ ਨੰਬਰ 06 ਮਿਤੀ 23/01/2022 ਅ/ਧ 61/1/14, 78(2) ਐਕਸਾਇਜ ਐਕਟ ਥਾਣਾ ਬਰਨਾਲਾ ਦਰਜ ਰਜਿਸਟਰ ਕਰਵਾਇਆ ਗਿਆ।ਮੁਕੱਦਮਾ ਦੀ ਤਫਤੀਸ਼ ਡੂੰਘਾਈ ਨਾਲ ਕੀਤੀ ਜਾ ਰਹੀ ਹੈ।

ਹਰਿਆਣਾ ਤੋਂ ਲਿਆਂਦੀ ਠੇਕੇ ਦੀ ਸ਼ਰਾਬ ਬਰਾਮਦ
ਮਿਤੀ 23-01-2022 ਨੁੰ ਸ:ਥ: ਜਗਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਵਿਧਾਨ ਸਭਾ ਇਲੈੱਕਸ਼ਨ 2022 ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਦੌਰਾਨ ਨਾਕਾਬੰਦੀ ਤੇ ਸੰਦੀਪ ਸਿੰਘ ਉਰਫ ਧੋਬੀ ਪੁੱਤਰ ਕਰਮ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਮਿਰਜਾ ਪੱਤੀ ਪਿੰਡ ਨਮੋਲ ਜਿਲ੍ਹਾ ਸੰਗਰੂਰ ਨੂੰ ਕਾਬੂ ਕਰਕੇ ਉਸਦੇ ਕਬਜ਼ਾ ਵਿਚਲੀ ਕਾਰ ਵੋਕਸਵੋਲਗਨ ਐਮੀਓ ਨੰਬਰੀ ਫਭ-11-ਛਥ 3689 ਵਿੱਚੋ 20 ਡੱਬੇ ਸਰਾਬ ਠੇਕਾ ਦੇਸੀ ਮਾਰਕਾ ਹੀਰ ਸੌਂਫੀ ਅਤੇ 40 ਡੱਬੇ ਸਰਾਬ ਠੇਕਾ ਦੇਸੀ ਮਾਰਕਾ ਫਾਸਟ ਚੁਆਇਸ (ਹਰਿਆਣਾ) (ਕੁੱਲ 60 ਡੱਬੇ ਸ਼ਰਾਬ) ਠੇਕਾ ਦੇਸੀ ਬ੍ਰਾਮਦ ਹੋਣ ਤੇ ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ 09 ਮਿਤੀ 23-01-2022 ਅ/ਧ 61/1/14, 78(2) ਐਕਸਾਇਜ ਐਕਟ ਥਾਣਾ ਮਹਿਲ ਕਲਾਂ ਦਰਜ ਰਜਿਸਟਰ ਕਰਵਾਇਆ ਗਿਆ ।ਮੁਕੱਦਮਾ ਦੀ ਤਫਤੀਸ ਡੂੰਘਾਈ ਨਾਲ ਕੀਤੀ ਜਾ ਰਹੀ ਹੈ।