ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ ਤੇ ਰਾਜਨੀਤਿਕ ਨਾਲ ਸਬੰਧਿਤ ਇਸ਼ਤਿਹਾਰ ਲਗਾਉਣ ‘ਤੇ ਲਗਾਈ ਪਾਬੰਦੀ

Advertisement
Spread information

ਜ਼ਿਲ੍ਹਾ ਮੈਜਿਸਟ੍ਰੇਟ ਨੇ ਜਨਤਕ ਥਾਵਾਂ ਤੇ ਰਾਜਨੀਤਿਕ ਨਾਲ ਸਬੰਧਿਤ ਇਸ਼ਤਿਹਾਰ ਲਗਾਉਣ ‘ਤੇ ਲਗਾਈ ਪਾਬੰਦੀ


ਬਿੱਟੂ ਜਲਾਲਾਬਾਦੀ,ਫਿਰੋਜ਼ਪੁਰ 27 ਜਨਵਰੀ 2022

   ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ. ਗਿਰੀਸ ਦਿਆਲਨ ਆਈ.ਏ.ਐੱਸ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਸਮੂਹ ਆਮ ਖਾਸ ਰਾਜਨੀਤਿਕ ਪਾਰਟੀਆਂ ਨੂੰ ਬਿਨਾਂ ਕਿਸੇ ਮਨਜ਼ੂਰੀ ਤੇ ਸਰਕਾਰੀ ਗੈਰ ਸਰਕਾਰੀ ਇਮਾਰਤਾਂ, ਜਨਤਕ ਥਾਵਾਂ ਤੇ ਰਾਜਨੀਤੀ ਨਾਲ ਸਬੰਧਿਤ ਇਸ਼ਤਿਹਾਰ ਲਗਵਾਉਣ/ਲਿਖਵਾਉਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਨੇ ਆਪਣੇ ਹੁਕਮਾਂ ਵਿੱਚ ਆਦੇਸ਼ ਦਿੱਤੇ ਹਨ ਕਿ ਬਿਨਾਂ ਕਿਸੇ ਮਨਜ਼ੂਰੀ ਦੇ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ ਜਨਤਕ ਥਾਵਾਂ ਤੇ ਰਾਜਨੀਤੀ ਨਾਲ ਸਬੰਧਿਤ ਇਸ਼ਤਿਹਾਰ ਨਾ ਲਗਾਏ ਜਾਣ।  

Advertisement
Advertisement
Advertisement
Advertisement
Advertisement
Advertisement
error: Content is protected !!