ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਮੁਫ਼ਤ ਬਿਜਲੀ ਦਾ ਫੈਸਲਾ ਪੰਜਾਬੀਆਂ ਲਈ ਸੌਗਾਤ- ਭਰਾਜ

Advertisement
Spread information

 

ਪੰਜਾਬ ਸਰਕਾਰ ਵੱਲੋਂ ਹਰ ਪਰਿਵਾਰ ਨੂੰ ਮੁਫ਼ਤ ਬਿਜਲੀ ਦਾ ਫੈਸਲਾ ਪੰਜਾਬੀਆਂ ਲਈ ਸੌਗਾਤ- ਭਰਾਜ

ਪ੍ਰਦੀਪ ਕਸਬਾ, ਸੰਗਰੂਰ, 1 ਜੁਲਾਈ  2022

ਪੰਜਾਬ ਸਰਕਾਰ ਵੱਲੋ ਇੱਕ ਜੁਲਾਈ ਤੋ ਮੁਫਤ ਬਿਜਲੀ ਦੀ ਯੋਜਨਾ ਲਾਗੂ ਹੋਣ ਤੇ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ‘ਆਪ’ ਸਰਕਾਰ ਨੇ ਮੁਫ਼ਤ ਬਿਜਲੀ ਦਾ ਵਾਅਦਾ ਪੂਰਾ ਕਰ ਦਿੱਤਾ ਹੈ ਜਿਸ ਤਹਿਤ ਅੱਜ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਐਲਾਨ ਕੀਤਾ ਹੈ ਕਿ 1 ਜੁਲਾਈ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ ਅਤੇ 31 ਦਸੰਬਰ 2021 ਤੋਂ ਪਹਿਲਾਂ ਦੇ ਘਰੇਲੂ ਬਿਜਲੀ ਦੇ ਸਾਰੇ ਬਕਾਏ ਮੁਆਫ਼ ਕੀਤੇ ਜਾਣਗੇ,ਜਿਸ ਤੇ ਕੋਈ ਵੀ ਸ਼ਰਤ ਲਾਗੂ ਨਹੀਂ ਹੋਵੇਗੀ। ਉਨ੍ਹਾ ਕਿਹਾ ਕਿ ਜਿਸ ਨਾਲ ਹੁਣ ਤੋਂ ਜ਼ਿਆਦਾਤਰ ਪੰਜਾਬੀਆਂ ਦੇ ਬਿਜਲੀ ਬਿੱਲ ਜ਼ੀਰੋ ਆਇਆ ਕਰਨਗੇ।
ਉਨ੍ਹਾ ਕਿਹਾ ਕਿ ਜੇਕਰ ਆਮ ਲੋਕਾਂ ਪ੍ਰਤੀ ਤੁਹਾਡੀ ਨੀਅਤ ਅਤੇ ਸੋਚ ਸੱਚੀ ਹੋਵੇ ਤਾਂ ਸਭ ਕੁਝ ਹੋ ਸਕਦਾ ਹੈ।

Advertisement
Advertisement
Advertisement
Advertisement
Advertisement
Advertisement
error: Content is protected !!