ਪੰਜਾਬ ਵਿੱਚ ਕੋਰੋਨਾ ਦੇ 23 ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਜਦੋਂ ਕਿ ਅੱਜ 25 ਮਰੀਜ਼ ਠੀਕ ਹੋਏ ਅਤੇ ਇਕ ਦੀ ਮੌਤ ਹੋਈ

Advertisement
Spread information

ਏ.ਐਸ ਅਰਸ਼ੀ ਚੰਡੀਗੜ੍ਹ 21 ਮਈ 2020

ਹੁਣ ਤੱਕ ਸੂਬੇ ਵਿੱਚ 59618 ਸੈਪਲ ਟੈਸਟਾਂ ਲਈ ਭੇਜੇ ਗਏ ਜਿਨ੍ਹਾਂ ਵਿੱਚੋਂ 2028 ਸੈਪਲਾਂ ਦੀ ਰਿਪੋਰਟ ਪਾਜ਼ੇਟਿਵ ਅਤੇ 53871 ਕੇਸਾਂ ਦੀ ਰਿਪੋਰਟ ਨੈਗੇਟਿਵ ਆਈ। 3719 ਸੈਪਲਾਂ ਦੀ ਰਿਪੋਰਟ ਹਾਲੇ ਆਉਣੀ ਹੈ। 2028 ਕੇਸਾਂ ਵਿੱਚੋਂ ਹੁਣ ਤੱਕ 1819 ਮਰੀਜ਼ ਠੀਕ ਹੋ ਗਏ ਹਨ ਜਦੋਂ ਕਿ 39 ਦੀ ਮੌਤ ਹੋਈ ਹੈ। ਇਕ ਮਰੀਜ਼ ਵੈਟੀਲੇਟਰ ਉਤੇ ਹੈ। ਸੂਬੇ ਵਿੱਚ ਕੋਰੋਨਾ ਦੇ ਹੁਣ 170 ਕੇਸ ਐਕਟਿਵ ਹਨ।

Advertisement
Advertisement
Advertisement
Advertisement
Advertisement
Advertisement
error: Content is protected !!