1421 ਕਰੋੜ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ
ਰਘਵੀਰ ਹੈਪੀ, ਬਰਨਾਲਾ, 18 ਨਵੰਬਰ 2024
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਆਈ ਏ ਐੱਸ ਨੇ ਦੱਸਿਆ ਕਿ ਕੱਲ੍ਹ 17 ਨਵੰਬਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿੱਚ ਕੁੱਲ 703775 ਮੀਟ੍ਰਿਕ ਟਨ ਜਿਣਸ ਦੀ ਆਮਦ ਹੋਈ, ਜਿਸ ਵਿਚੋਂ ਹੁਣ ਤਕ ਕੁੱਲ 646039 ਮੀਟ੍ਰਿਕ ਟਨ ਫ਼ਸਲ ਖ਼ਰੀਦੀ ਗਈ ਹੈ।
ਉਨ੍ਹਾਂ ਦੱਸਿਆ ਕਿ ਮਾਰਕਫੈੱਡ ਵਲੋਂ 172422 ਮੀਟ੍ਰਿਕ ਟਨ, ਪਨਗ੍ਰੇਨ ਵਲੋਂ 260485 ਮੀਟ੍ਰਿਕ ਟਨ, ਪਨਸਪ ਵਲੋਂ 145552 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 67580 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਹੁਣ ਤੱਕ 567223 ਮੀਟ੍ਰਿਕ ਟਨ ਫ਼ਸਲ ਦੀ ਲਿਫਟਿੰਗ ਹੋ ਚੁੱਕੀ ਹੈ ਤੇ ਕਿਸਾਨਾਂ ਨੂੰ 1421 ਕਰੋੜ ਦੀ ਰਾਸ਼ੀ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਹੋ ਚੁੱਕੀ ਹੈ