ਬਰਨਾਲਾ, ਮਲੇਰਕੋਟਲਾ,ਐਸਏਐਸ ਨਗਰ, ਐਸਬੀਐਸ ਨਗਰ, ਫਰੀਦਕੋਟ ਤੇ ਹੁਸ਼ਿਆਰਪੁਰ
ਹਰਿੰਦਰ ਨਿੱਕਾ, ਚੰਡੀਗੜ੍ਹ 25 ਫਰਵਰੀ 2025
ਪੰਜਾਬ ਪੁਲਿਸ ਵਿੱਚ ਵੱਡੇ ਪ੍ਰਸ਼ਾਸ਼ਨਿਕ ਫੇਰਬਦਲ ਤੋਂ ਬਾਅਦ ਸਰਕਾਰ ਨੇ 6 ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਅਤੇ ਹੋਰ ਆਈਏਐਸ ਅਧਿਕਾਰੀ ਵੀ ਬਦਲ ਦਿੱਤੇ ਹਨ। ਬਰਨਾਲਾ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਥਾਂ ਤੇ ਹੁਣ ਸ੍ਰੀ ਟੀ ਬੇਨਿਥ ( Shri T Benith ) ਨੂੰ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ। ਜਦੋਂਕਿ ਪੂਨਮਦੀਪ ਕੌਰ ਨੂੰ ਫਰੀਦਕੋਟ ਜਿਲ੍ਹੇ ਦੀ ਡਿਪਟੀ ਕਮਿਸ਼ਨਰ ਲਾ ਦਿੱਤਾ ਗਿਆ ਹੈ।
ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ…